Urdu-Raw-Page-594
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ sabdai saad na aa-i-o naam na lago pi-aar. That person, who does not enjoy the taste of Guru’s word and has not been imbued with the love of Naam, ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ,