Page 659
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ saachee pareet ham tum si-o joree. O’ God I have imbued myself with true love for You, ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ। ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ tum si-o jor avar sang toree. ||3|| and after attaching myself with You, I
