PAGE 619
ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ paarbarahm jap sadaa nihaal. rahaa-o. and by meditating on the supreme God, I always feel delighted. ||Pause|| ਪਰਮਾਤਮਾ ਦਾ ਨਾਮ ਜਪ ਕੇ ਮੈਂ ਸਦਾ ਪ੍ਰਸੰਨ-ਚਿੱਤ ਰਹਿੰਦਾ ਹਾਂ ||ਰਹਾਉ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ antar baahar thaan thanantar jat kat paykha-o so-ee. Now both within
