Urdu-Raw-Page-564
ਤੁਧੁ ਆਪੇ ਕਾਰਣੁ ਆਪੇ ਕਰਣਾ ॥ tuDh aapay kaaran aapay karnaa. O’ God, You are The Creator as well as the creation. (ਹੇ ਪ੍ਰਭੂ!) ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ ਹੈਂ, ਤੂੰ ਆਪ ਹੀ ਜਗਤ ਹੈਂ (ਭਾਵ, ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)। تُدھُ آپے کارنھُ آپے کرنھا ॥ کارن ۔ وجہ ۔ سبب