Page 718
ਟੋਡੀ ਮਹਲਾ ੫ ॥ todee mehlaa 5. Raag Todee, Fifth Guru: ਹਰਿ ਹਰਿ ਚਰਨ ਰਿਦੈ ਉਰ ਧਾਰੇ ॥ har har charan ridai ur Dhaaray. I have enshrined the immaculate Name of God in my heart, ਵਾਹਿਗੁਰੂ ਦੇ ਚਰਨ, ਮੈਂ ਆਪਣੇ ਦਿਲ ਅੰਦਰ ਟਿਕਾਏ ਹੋਏ ਹਨ l ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ
