Page 802
ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ agnat gun thaakur parabh tayray. O’ my Master-God, Your virtues are unaccountable. ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੋਹਿ ਅਨਾਥ ਤੁਮਰੀ ਸਰਣਾਈ ॥ mohi anaath tumree sarnaa-ee. I am totally helpless and have come to Your refuge. ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਕਰਿ ਕਿਰਪਾ ਹਰਿ
