Page 606
ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ aapay kaasat aap har pi-aaraa vich kaasat agan rakhaa-i-aa. God Himself is the creator of firewood and He has locked the fire within it. ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, ਆਪ ਹੀ ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਆਪੇ
