Page 567

ਰਾਜੁ ਤੇਰਾ ਕਬਹੁ ਨ ਜਾਵੈ ॥ raaj tayraa kabahu na jaavai. Your rule never ends. ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ raajo ta tayraa sadaa nihchal ayhu kabahu na jaav-ay. Your domain is eternal and it can never end. ਤੇਰਾ ਰਾਜ ਸਦਾ

Page 566

ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ likhay baajhahu surat naahee bol bol gavaa-ee-ai. However, without preordained destiny one cannot get spiritually elevated; just talking about divine knowledge is useless. ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੈ ਜਾਇ ਬਹੀਐ

Page 461

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ niDh siDh charan gahay taa kayhaa kaarhaa. When one is in the refuge of God, the Master of all treasures and miraculous powers, then he has no fear of any kind, ਜਦੋਂ ਕਿਸੇ ਨੇ ਉਸ ਪ੍ਰਭੂ ਦੇ ਚਰਨ ਫੜ ਲਏ ਜੋ ਸਾਰੀਆਂ ਨਿਧੀਆਂ, ਸਿੱਧੀਆਂ ਦਾ ਮਾਲਕ ਹੈ

Page 460

ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ maal joban chhod vaisee rahi-o painan khaa-i-aa. Abandoning your wealth and youth, you will have to leave, without any food or clothing. ਇਹ ਧਨ ਜਵਾਨੀ ਸਭ ਕੁਝ ਛੱਡ ਕੇ ਤੁਰ ਜਾਏਗਾ, ਤਦੋਂ ਇਸ ਦਾ ਖਾਣਾ ਪਹਿਨਣਾ ਮੁੱਕ ਜਾਏਗਾ। ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥

Page 459

ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ charan kamal sang pareet kalmal paap taray. One who gets imbued with the love of God, his sins and miseries go away. ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਜਿਸ ਮਨੁੱਖ ਦੀ ਪ੍ਰੀਤਿ ਬਣ ਜਾਂਦੀ ਹੈ ਉਸ ਦੇ ਸਾਰੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ। ਦੂਖ ਭੂਖ ਦਾਰਿਦ੍ਰ

Page 458

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ apraaDhee matiheen nirgun anaath neech. O’ God, I am a sinner, devoid of any wisdom and virtues; I am helpless and vile. ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਣ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ। ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ sath kathor kulheen bi-aapat

Page 457

ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ chamatkaar pargaas dah dis ayk tah daristaa-i-aa. God, the miracle of whose light is spread everywhere in the world, is revealed to the devotees. ਜਿਸ ਦੇ ਨੂਰ ਜੋਤਿ ਦੀ ਝਲਕ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ

Page 456

ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ gupat pargat jaa ka-o araaDheh pa-un paanee dinas raat. whom the invisible and visible beings worship day and night and the wind and water follow His command; ਦਿੱਸਦੇ ਅਣਦਿੱਸਦੇ ਸਾਰੇ ਜੀਵ-ਜੰਤੂ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਹਨ, ਹਵਾ ਪਾਣੀ ਦਿਨ ਰਾਤ ਜਿਸ ਨੂੰ ਧਿਆਉਂਦੇ ਹਨ;

Page 455

ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ jaisee chaatrik pi-aas khin khin boond chavai baras suhaavay mayhu. like the song-bird has love for the drop of rain, even when thirsty it does not drink water but keeps chirping as if requesting the cloud to come down as rain. ਜਿਹੋ ਜਿਹਾ ਪਪੀਹੇ

Page 454

ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ pari-o sahj subhaa-ee chhod na jaa-ee man laagaa rang majeethaa. That person’s mind is imbued with deep love of God and by His natural disposition, beloved God never abandons him. ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ

error: Content is protected !!