Page 443

ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ gurmukhay gurmukh nadree raam pi-aaraa raam. It is through the Guru’s teachings that a Guru’s follower is able to realize God. ਗੁਰੂ ਦੇ ਸਨਮੁਖ ਰਹਿਣ ਵਾਲੇ ਉਸ (ਵਡ-ਭਾਗੀ) ਮਨੁੱਖ ਨੂੰ ਗੁਰਾਂ ਦੇ ਰਾਹੀਂ ਪਿਆਰਾ ਪਰਮਾਤਮਾ ਦਿੱਸ ਪੈਂਦਾ ਹੈ। ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ raam

Page 442

ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ sachay mayray saahibaa sachee tayree vadi-aa-ee. O’ my eternal Master-God, eternal is Your glory. ਹੇ ਮੇਰੇ ਸਦਾ-ਥਿਰ ਮਾਲਕ! ਤੇਰਾ ਵਡੱਪਣ ਭੀ ਸਦਾ ਕਾਇਮ ਰਹਿਣ ਵਾਲਾ ਹੈ। ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ tooN paarbarahm bay-ant su-aamee tayree kudrat kahan na jaa-ee. You are the

Page 441

ਧਾਵਤੁ ਥੰਮ੍ਹ੍ਹਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ Dhaavat thamiH-aa satgur mili-ai dasvaa du-aar paa-i-aa. Upon meeting the true Guru and following his teaching, the wandering mind is held steady and it finds the tenth Gate (supreme spiritual status). ਸੱਚੇ ਗੁਰਾਂ ਨੂੰ ਮਿਲ ਕੇ ਭਟਕਦਾ ਮਨ ਰੁਕ ਜਾਂਦਾ ਹੈ ਅਤੇ ਦਸਵਾਂ ਦੁਆਰ (ਉੱਚੀ ਆਤਮਕ ਅਵਸਥਾ)

Page 440

ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ pir sang kaaman jaani-aa gur mayl milaa-ee raam. That soul-bride unites with God, who through the Guru’s teachings realizes His presence around her. ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਅੰਤਰਿ ਸਬਦਿ ਮਿਲੀ ਸਹਜੇ

Page 439

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ oh jayv saa-ir day-ay lahree bijul jivai chamka-ay. The fruit of Maya is short lived like waves on the sea and the flash of lightning. (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਹਰਿ ਬਾਝੁ

Page 438

ਰਾਗੁ ਆਸਾ ਮਹਲਾ ੧ ਛੰਤ ਘਰੁ ੨ raag aasaa mehlaa 1 chhant ghar 2 Raag Aasaa, First Guru: Chhant, Second beat. ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਤੂੰ ਸਭਨੀ ਥਾਈ ਜਿਥੈ ਹਉ

Page 437

ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ kar majno sapat saray man nirmal mayray raam. O’ my mind, immerse your five sensory organs, mind and intellect in the holy congregation and become pure. ਪੰਜੇ ਗਿਆਨ-ਇੰਦ੍ਰਿਆਂ ਮਨ ਤੇ ਬੁੱਧੀ ਸਮੇਤ ਇਸ਼ਨਾਨ ਕਰ, ਤੇਰਾ ਮਨ ਪਵਿਤ੍ਰ ਹੋ ਜਾਇਗਾ। ਨਿਰਮਲ ਜਲਿ ਨ੍ਹ੍ਹਾਏ ਜਾ ਪ੍ਰਭ ਭਾਏ ਪੰਚ

Page 436

ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ Dhan pireh maylaa ho-ay su-aamee aap parabh kirpaa karay. The union between the soul-bride and the Husband-God happens only when God Himself shows His mercy. ਪ੍ਰਭੂ ਸੁਆਮੀ ਆਪ ਕਿਰਪਾ ਕਰਦਾ ਹੈ ਤਦੋਂ ਹੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੁੰਦਾ ਹੈ। ਸੇਜਾ ਸੁਹਾਵੀ ਸੰਗਿ ਪਿਰ ਕੈ

Page 435

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ pahilaa faahaa pa-i-aa paaDhay pichho day gal chaatrhi-aa. ||5|| Firstly the teacher has the noose of Maya around his neck and then he puts the noose of Maya around the pupil’s neck. ||5|| ਪਾਂਧੇ ਨੇ ਪਹਿਲਾਂ ਆਪਣੇ ਗਲ ਵਿਚ ਮਾਇਆ ਦੀ ਫਾਹੀ ਪਾਈ ਹੋਈ ਹੈ, ਫਿਰ

Page 434

ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ jee-a jant sabh saaree keetay paasaa dhaalan aap lagaa. ||26|| All the beings and creatures serve as game-pieces and God Himself is engaged in throwing the dice. ||26||. ਉਸ ਨੇਸਾਰੇ ਜੀਵ ਜੰਤੂ ਨਰਦਾਂ ਬਣਾਈਆਂ ਹੋਈਆਂ ਹਨ ਤੇ ਪ੍ਰਭੂ ਆਪ ਹੀ ਪਾਸੇ ਸੁੱਟਦਾ ਹੈ ॥੨੬॥ ਭਭੈ

error: Content is protected !!