Page 433
ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ chhachhai chhaa-i-aa vartee sabh antar tayraa kee-aa bharam ho-aa. Chhachha: O’ God, the spiritual ignorance and doubt which exists within everyone is Your doing. ਹੇ ਪ੍ਰਭੂ! ਜੋ ਅਵਿੱਦਿਆ ਸਭ ਜੀਵਾਂ ਦੇ ਅੰਦਰ ਪ੍ਰਬਲ ਹੋ ਰਹੀ ਹੈ, ਤੇ ਮਨ ਵਿੱਚ ਭਟਕਣਾ ਹੈ, ਇਹ ਤੇਰੀ ਹੀ ਬਣਾਈ
