Page 575
ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ har Dhaarahu har Dhaarahu kirpaa kar kirpaa layho ubaaray raam. O’ God, show mercy and save us from vices of worldly attachment. ਹੇ ਹਰੀ ਕਿਰਪਾ ਕਰ! ਹੇ ਹਰੀ ਕਿਰਪਾ ਕਰ! (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥
