Page 591

ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ jinaa gursikhaa ka-o har santusat hai tinee satgur kee gal mannee. Therefore, those disciples with whom God is satisfied, follow the teachings of the True Guru. ਜਿਨ੍ਹਾਂ ਗੁਰਸਿੱਖਾਂ ਤੇ ਪ੍ਰਭੂ ਪ੍ਰਸੰਨ ਹੁੰਦਾ ਹੈ, ਉਹ ਸਤਿਗੁਰੂ ਦੀ ਸਿੱਖਿਆ ਤੇ ਤੁਰਦੇ ਹਨ। ਜੋ ਗੁਰਮੁਖਿ ਨਾਮੁ

Page 383

ਆਸਾ ਮਹਲਾ ੫ ॥ aasaa mehlaa 5. Aasaa, Fifth Mehl: ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ aagai hee tay sabh kichh hoo-aa avar ke jaanai gi-aanaa. Whatever blessing I have, is because of preordained destiny; what other knowledge can anyone understand ? ਜੋ ਬਖ਼ਸ਼ਸ਼ ਮੇਰੇ ਉਤੇ ਹੋਈ ਹੈ ਧੁਰੋਂ ਹੀ

Page 382

ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ so-ee ajaan kahai mai jaanaa jaananhaar na chhaanaa ray. One who claims to have understood God is still ignorant; he who realizes God does not remain hidden for very long. ਜੇਹੜਾ ਮਨੁੱਖ (ਨਿਰਾ ਜ਼ਬਾਨੀ ਜ਼ਬਾਨੀ) ਆਖਦਾ ਹੈ ਕਿ ਮੈਂ (ਆਤਮਕ ਜੀਵਨ ਦੇ ਭੇਤ ਨੂੰ) ਸਮਝ

Page 381

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ nindak kee gat katahooN naahee khasmai ayvai bhaanaa. The slanderer shall never attain emancipation; this is the Will of the Lord and Master. ਖਸਮ-ਪ੍ਰਭੂ ਦੀ ਰਜ਼ਾ ਇਉਂ ਹੀ ਹੈ ਕਿ (ਸੰਤ ਜਨਾਂ ਦੀ) ਨਿੰਦਾ ਕਰਨ ਵਾਲੇ ਮਨੁੱਖ ਨੂੰ ਕਿਤੇ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ

Page 380

ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ha-o maara-o ha-o banDha-o chhoda-o mukh tay ayv babaarhay. One may boast and say, I can put to death, imprison, or liberate anyone. ਆਪਣੇ ਮੂੰਹ ਨਾਲ ਉਹ ਐਸ ਤਰ੍ਹਾਂ ਬਕੇ “ਮੈਂ ਹਰ ਕਿਸੇ ਨੂੰ ਜਾਨੋ ਮਾਰ, ਬੰਨ੍ਹ, ਅਤੇ ਬਰੀ ਕਰ ਸਕਦਾ ਹਾਂ”. ਆਇਆ ਹੁਕਮੁ ਪਾਰਬ੍ਰਹਮ

Page 379

ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ peerh ga-ee fir nahee duhaylee. ||1|| rahaa-o. his pain is dispelled and he is never in grief again. ||1||Pause|| ਉਸ ਦਾ ਹਰੇਕ ਕਿਸਮ ਦਾ ਦੁੱਖ-ਦਰਦ ਦੂਰ ਹੋ ਜਾਂਦਾ ਹੈ ਅਤੇ ਉਹ ਮੁੜ ਕੇ ਦੁਖੀ ਨਹੀਂ ਹੁੰਦੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ kar kirpaa

Page 378

ਆਸਾ ਮਹਲਾ ੫ ਦੁਪਦੇ ॥ aassaa mehalla 5 dupday Raag Aassaa, Du-Paday (two stanza), Fifth Guru: ਭਈ ਪਰਾਪਤਿ ਮਾਨੁਖ ਦੇਹੁਰੀਆ ॥ bha-ee paraapat maanukh dayhuree-aa. You have been blessed with this beautiful human body. ਹੇ ਭਾਈ! ਤੈਨੂੰ ਮਨੁੱਖਾ ਜਨਮ ਦੇ ਸੋਹਣੇ ਸਰੀਰ ਦੀ ਪ੍ਰਾਪਤੀ ਹੋਈ ਹੈ, ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ gobind milan

Page 377

ਪੂਰਾ ਗੁਰੁ ਪੂਰੀ ਬਣਤ ਬਣਾਈ ॥ pooraa gur pooree banat banaa-ee. God is perfect and He has fashioned a perfect creation. ਪਰਮਾਤਮਾ ਸਭ ਤੋਂ ਵੱਡਾ ਹੈ ਉਸ ਵਿਚ ਕੋਈ ਉਕਾਈ ਨਹੀਂ ਹੈ। ਉਸ ਦੀ ਬਣਾਈ ਹੋਈ ਰਚਨਾ ਭੀ ਉਕਾਈ-ਹੀਣ ਹੈ। ਨਾਨਕ ਭਗਤ ਮਿਲੀ ਵਡਿਆਈ ॥੪॥੨੪॥ naanak bhagat milee vadi-aa-ee. ||4||24|| O’ Nanak, His devotees receive

Page 376

ਕਹੁ ਨਾਨਕ ਗੁਣ ਗਾਈਅਹਿ ਨੀਤ ॥ kaho naanak gun gaa-ee-ah neet. Nanak Says, always sing the Praises of God. ਨਾਨਕ ਆਖਦਾ ਹੈ- ਸਦਾ ਪਰਮਾਤਮਾ ਦੇ ਗੁਣ ਗਾਏ ਜਾਣੇ ਚਾਹੀਦੇ ਹਨ, ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥ mukh oojal ho-ay nirmal cheet. ||4||19|| By doing so the mind becomes pure and honor is obtained both here

Page 375

ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ darsan kee man aas ghanayree ko-ee aisaa sant mo ka-o pireh milaavai. ||1|| rahaa-o. In my heart is an intense longing for God. Is there a saint who can unite me with my Husband-God? ||1||Pause|| ਮੇਰੇ ਮਨ ਵਿਚ ਬੜੀ ਤਾਂਘ

error: Content is protected !!