Page 358
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Eternal God. Realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਆਸਾ ਘਰੁ ੩ ਮਹਲਾ ੧ ॥ aasaa ghar 3 mehlaa 1. Raag Aasaa, Third Beat, First Guru: ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ
