Page 342
ਬੰਦਕ ਹੋਇ ਬੰਧ ਸੁਧਿ ਲਹੈ ॥੨੯॥bandak ho-ay banDh suDh lahai. ||29||He becomes a bard at God’s gate, and becomes aware of the bonds of worldly attachments and doesn’t get caught in these bonds .||29||ਉਹ (ਪ੍ਰਭੂ ਦੇ ਦਰ ਦਾ) ਢਾਡੀ ਬਣ ਕੇ (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦਾ ਭੇਤ ਪਾ ਲੈਂਦਾ ਹੈ (ਤੇ ਇਹਨਾਂ ਦੇ ਧੋਖੇ
