Sukhmani Sahib-11
ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ naanak saaDh kai sang safal jannam. ||5|| O’ Nanak, one’s life becomes fruitful in the company of the saints. ||5|| ਹੇ ਨਾਨਕ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ l ਸਾਧ ਕੈ ਸੰਗਿ ਨਹੀ ਕਛੁ ਘਾਲ ॥ saaDh kai sang nahee kachh