aasa ki vaar-2
ਮਹਲਾ ੨ ॥ mehlaa 2. Salok, Second Guru: ; ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ jay sa-o chandaa ugvahi sooraj charheh hajaar. If a hundred moons were to rise and a thousand suns appeared, ਜੇ (ਇਕ) ਸੌ ਚੰਦ੍ਰਮਾ ਚੜ੍ਹਨ ਅਤੇ ਹਜ਼ਾਰ ਸੂਰਜ ਚੜ੍ਹਨ, ; ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥ aytay