Page 91
ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ har bhagtaa no day-ay anand thir gharee bahaali-an. God bestows bliss upon the devotees, and blesses them with eternal peace. (ਭਗਤਾਂ ਨੂੰ ਆਪਣੇ ਭਜਨ ਦਾ) ਅਨੰਦ (ਭੀ) ਆਪ ਹੀ ਬਖ਼ਸ਼ਦਾ ਹੈ (ਤੇ ਇਸ ਤਰ੍ਹਾਂ ਉਹਨਾਂ ਨੂੰ) ਹਿਰਦੇ ਵਿਚ ਅਡੋਲ ਟਿਕਾ ਰੱਖਿਆ ਹੈ। ਪਾਪੀਆ ਨੋ ਨ ਦੇਈ