Page 169
ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ har har nikat vase sab jag ke aprampar purakh atooli God who is all pervading, limitless and whose virtues can not be estimated, dwells close to the entire world. ਉਹ ਹਰੀ, ਜੋ ਪਰੇ ਤੋਂ ਪਰੇ ਹੈ ਜੋ ਸਰਬ-ਵਿਆਪਕ ਹੈ ਜਿਸ ਦੇ ਗੁਣ-ਸਮੂਹ ਦਾ ਅੰਦਾਜ਼ਾ