Page 74

ਸੁਣਿ ਗਲਾ ਗੁਰ ਪਹਿ ਆਇਆ ॥ sun galaa gur peh aa-i-aa. I heard of the Guru, and so I went to Him. ਗੁਰੂ ਦੀ ਵਡਿਆਈ ਦੀਆਂ ਗੱਲਾਂ ਸੁਣ ਕੇ ਮੈਂ ਭੀ ਗੁਰੂ ਦੇ ਕੋਲ ਆ ਗਿਆ ਹਾਂ, ਨਾਮੁ ਦਾਨੁ ਇਸਨਾਨੁ ਦਿੜਾਇਆ ॥ naam daan isnaan dirhaa-i-aa. He instilled within me the Naam, the goodness of

Page 239

ਜਿਤੁ ਕੋ ਲਾਇਆ ਤਿਤ ਹੀ ਲਾਗਾ ॥ jit ko laa-i-aa tit hee laagaa. Everyone does the task to which one has been assigned by God. ਹਰੇਕ ਜੀਵ ਉਸੇ ਪਾਸੇ ਹੀ ਲੱਗਾ ਹੋਇਆ ਹੈ ਜਿਸ ਪਾਸੇ ਪਰਮਾਤਮਾ ਨੇ ਉਸ ਨੂੰ ਲਾਇਆ ਹੋਇਆ ਹੈ। ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥ so sayvak naanak jis bhaagaa. ||8||6|| O’

Page 73

ਤੁਧੁ ਆਪੇ ਆਪੁ ਉਪਾਇਆ ॥ tuDh aapay aap upaa-i-aa. O God, You revealed Yourself in the form of this Universe, ਹੇ ਪ੍ਰਭੂ! ਤੂੰ ਆਪਣੇ ਆਪ ਨੂੰ (ਜਗਤ-ਰੂਪ ਵਿਚ) ਆਪ ਹੀ ਪਰਗਟ ਕੀਤਾ ਹੈ, ਦੂਜਾ ਖੇਲੁ ਕਰਿ ਦਿਖਲਾਇਆ ॥ doojaa khayl kar dikhlaa-i-aa. and You Yourself staged this play of Maya as Your manifestation which seems

Page 157

ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ karmaa upar nibrhai jay lochai sabh ko-ay. ||3|| Even though everyone desires to have the wealth of Naam, it is obtained by those alone who are predestined as per their previous deeds. ||3|| ਭਾਵੇਂ ਹਰੇਕ ਮਨੁੱਖ ਨਾਮ-ਧਨ ਦੀ ਲਾਲਸਾ ਕਰੇ, ਪਰ ਇਹ ਹਰੇਕ ਦੇ ਅਮਲਾਂ ਉੱਤੇ ਹੀ

Page 72

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ sur nar mun jan lochday so satgur dee-aa bujhaa-ay jee-o. ||4|| The angelic beings and the silent sages long for Him; the True Guru has given me this understanding. ਜਿਸ ਨਾਮ-ਪਦਾਰਥ ਨੂੰ ਦੇਵਤੇ ਮਨੁੱਖ ਮੋਨਧਾਰੀ ਲੋਕ ਤਰਸਦੇ ਆ ਰਹੇ ਹਨ ਉਹ (ਪਦਾਰਥ) ਸਤਿਗੁਰੂ ਨੇ

Page 155

ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ ha-o tuDh aakhaa mayree kaa-i-aa tooN sun sikh hamaaree. I say to you, O my body: listen to my advice! ਹੇ ਮੇਰੇ ਸਰੀਰ! ਮੈਂ ਤੈਨੂੰ ਸਮਝਾਂਦਾ ਹਾਂ, ਮੇਰੀ ਨਸੀਹਤ ਸੁਣ। ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ nindaa chindaa karahi paraa-ee jhoothee laa-itbaaree. You slander

page 154

ਗਉੜੀ ਮਹਲਾ ੧ ॥ ga-orhee mehlaa 1. Raag Gauree, First Guru: ਕਿਰਤੁ ਪਇਆ ਨਹ ਮੇਟੈ ਕੋਇ ॥ kirat pa-i-aa nah maytai ko-ay. No one can erase destiny based on the past actions. ਪੂਰਬਲੇ ਕੰਮਾਂ ਦੇ ਸੰਸਕਾਰਾਂ ਦਾ ਸਮੂਹ ਜੋ ਮਨ ਵਿਚ ਇਕੱਠਾ ਹੋਇਆ ਪਿਆ ਹੈ, ਕੋਈ ਮਨੁੱਖ ਮਿਟਾ ਨਹੀਂ ਸਕਦਾ। ਕਿਆ ਜਾਣਾ ਕਿਆ ਆਗੈ ਹੋਇ

Page 71

ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥ chit na aa-i-o paarbarahm taa kharh rasaatal deet. ||7|| But if one does not contemplate God, one shall be consigned to hell. ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਨਹੀਂ ਵੱਸਦਾ ਤਾਂ ਉਹ (ਆਖ਼ਰ) ਲਿਜਾ ਕੇ ਨਰਕ ਵਿਚ ਪਾਇਆ ਜਾਂਦਾ ਹੈ l ਕਾਇਆ ਰੋਗੁ ਨ ਛਿਦ੍ਰੁ

Page 156

ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ aykas charnee jay chit laaveh lab lobh kee Dhaavsitaa. ||3|| If you focus your consciousness on the love of God, then why would you chase after greed? ਜੇ ਤੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੇਂ, ਤਾਂ ਤੂੰ ਫਿਰ ਲੱਬ ਤੇ ਲੋਭ ਦੇ ਮਗਰ ਕਿਉਂ

Page 70

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ayhu jag jaltaa daykh kai bhaj pa-ay satgur sarnaa. Seeing Humanity burning in the fires of desire, some run to the Guru’s sanctuary. ਜੇਹੜੇ ਮਨੁੱਖ ਇਸ ਜਗਤ ਨੂੰ (ਵਿਕਾਰਾਂ ਦੀ ਤਪਸ਼ ਵਿਚ) ਸੜਦਾ ਵੇਖ ਕੇ ਛੇਤੀ ਨਾਲ ਗੁਰੂ ਦੀ ਸ਼ਰਨ ਜਾ ਪਏ, ਸਤਿਗੁਰਿ ਸਚੁ ਦਿੜਾਇਆ

error: Content is protected !!