Page 142
ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ parbat su-inaa rupaa hovai heeray laal jarhaa-o. Even if I may own a mountain of gold and silver, studded with jewels and rubies, ਜੇ ਹੀਰੇ ਤੇ ਲਾਲਾਂ ਨਾਲ ਜੜਿਆ ਹੋਇਆ ਸੋਨੇ ਤੇ ਚਾਂਦੀ ਦਾ ਪਹਾੜ ਹੋਵੇ, ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥ bhee tooNhai salaahnaa