Page 54

ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ganat ganaavan aa-ee-aa soohaa vays vikaar. But all those who show off their embellishment (good deeds), end up being miserable and their attractive red dress (saintly robe) becomes the cause of evils.   ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ

Page 127

ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ gur kai sabad ih gufaa veechaaray. The one who explores his mind and body through the Guru’s word, ਗੁਰੂ ਦੇ ਸ਼ਬਦ ਦੀ ਰਾਹੀਂ ਜੋ ਆਪਣੇ ਸਰੀਰ-ਗੁਫ਼ਾ ਵਿਚ ਪ੍ਰਭੂ ਦੇ ਗੁਣ ਵਿਚਾਰਦਾ ਹੈ, ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ naam niranjan antar vasai muraaray. finds that the Immaculate Naam,

Page 53

ਭਾਈ ਰੇ ਸਾਚੀ ਸਤਿਗੁਰ ਸੇਵ ॥ bhaa-ee ray saachee satgur sayv. O brother, true (and most fruitful) is the teachings of the true Guru, ਹੇ ਵੀਰ! ਕੇਵਲ ਸੱਚੇ ਗੁਰਾਂ ਦੀ ਟਹਿਲ-ਸੇਵਾ ਹੀ ਸਤਿ ਹੈ। ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥ satgur tuthai paa-ee-ai pooran alakh abhayv. ||1|| rahaa-o. If the Guru is

Page 52

ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥ banDhan mukat santahu mayree raakhai mamtaa. ||3|| But O’ saints, I know that out of His fatherly affection, He will liberate me from worldly bonds. ਹੇ ਸੰਤ ਜਨੋ! ਪਿਤਾ-ਪ੍ਰਭੂ ਮੈਨੂੰ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰਨ ਵਾਲਾ ਹੈ। ਉਹ ਮੈਨੂੰ ਆਪਣਾ ਜਾਣਦਾ ਹੈ ਭਏ ਕਿਰਪਾਲ ਠਾਕੁਰ ਰਹਿਓ ਆਵਣ

Page 51

ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥ naanak Dhan sohaaganee jin sah naal pi-aar. ||4||23||93|| O’ Nanak, blessed are those soul-brides who have true love for their groom. ਹੇ ਨਾਨਕ! ਮੁਬਾਰਕ ਹਨ ਉਹ ਜੀਵ-ਇਸਤ੍ਰੀਆਂ ਜਿਨ੍ਹਾਂ ਦਾ ਖਸਮ-ਪ੍ਰਭੂ ਨਾਲ ਪਿਆਰ (ਬਣ ਗਿਆ) ਹੈ l ਸਿਰੀਰਾਗੁ ਮਹਲਾ ੫ ਘਰੁ ੬ ॥ sireeraag mehlaa 5 ghar 6.

Page 126

ਆਪੇ ਊਚਾ ਊਚੋ ਹੋਈ ॥ aapay oochaa oocho ho-ee. He Himself is the Highest of the High. (ਪਰਮਾਤਮਾ ਆਪਣੀ ਸਮਰੱਥਾ ਨਾਲ) ਆਪ ਹੀ ਮਾਇਆ ਦੇ ਪ੍ਰਭਾਵ ਤੋਂ) ਬਹੁਤ ਹੀ ਉੱਚਾ ਹੈ। ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ jis aap vikhaalay so vaykhai ko-ee. Only that rare person is able to have His vision, whom

Page 50

ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ satgur gahir gabheer hai sukh saagar agh-khand. The true Guru is like a deep and profound ocean of peace and destroyer of sins. ਸਤਿਗੁਰੂ (ਮਾਨੋ), ਇਕ ਡੂੰਘਾ ਸਾਰੇ ਸੁਖਾਂ ਦਾ ਸਮੁੰਦਰ ਹੈ, ਗੁਰੂ ਵੱਡੇ ਜਿਗਰੇ ਵਾਲਾ ਹੈ, ਗੁਰੂ ਪਾਪਾਂ ਦਾ ਨਾਸ ਕਰਨ ਵਾਲਾ ਹੈ। ਜਿਨਿ ਗੁਰੁ ਸੇਵਿਆ

Page 49

ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ santaa sangat man vasai parabh pareetam bakhsind. In the Society of the Saints, the all merciful beloved God comes to dwell within the mind. ਪ੍ਰੀਤਮ ਬਖ਼ਸ਼ਣਹਾਰ ਪ੍ਰਭੂ ਸਾਧ ਸੰਗਤਿ ਵਿਚ ਟਿਕਿਆਂ ਹੀ ਮਨ ਵਿਚ ਵੱਸਦਾ ਹੈ। ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥ jin sayvi-aa parabh

Page 48

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ aithai mileh vadaa-ee-aa dargahi paavahi thaa-o. ||3|| (In this way), you  would obtain glory in this world and honor in God’s court. ਇਸ ਜਗਤ ਵਿਚ (ਸਭ ਕਿਸਮ ਦੇ) ਆਦਰ-ਮਾਣ ਮਿਲਣਗੇ, ਪਰਮਾਤਮਾ ਦੀ ਦਰਗਹ ਵਿਚ ਭੀ ਆਦਰ ਪਾਏਂਗਾ l ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥

Page 47

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ maa-i-aa moh pareet Dharig sukhee na deesai ko-ay. ||1|| rahaa-o. Accursed is emotional attachment and love of Maya; no one in love with Maya is seen to be at peace. ਮਾਇਆ ਦਾ ਮੋਹ ਮਾਇਆ ਦੀ ਪ੍ਰੀਤਿ ਫਿਟਕਾਰ-ਜੋਗ ਹੈ (ਮਾਇਆ ਦੇ ਮੋਹ ਵਿਚ ਫਸਿਆ ਹੋਇਆ)

error: Content is protected !!