Page 46

ਸਿਰੀਰਾਗੁ ਮਹਲਾ ੫ ॥ sireeraag mehlaa 5. Siree Raag, by the Fifth Guru: ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ mil satgur sabh dukh ga-i-aa har sukh vasi-aa man aa-ay. Meeting the True Guru and following his teachings, one’s sufferings end, and the mind is filled with the bliss of God’

Page 125

ਗੁਰਮੁਖਿ ਜੀਵੈ ਮਰੈ ਪਰਵਾਣੁ ॥ gurmukh jeevai marai parvaan. The Guru’s follower is approved by God both in life and death.                   ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ਤੇ ਹਉਮੈ ਵਲੋਂ ਮਰਿਆ ਰਹਿੰਦਾ ਹੈ (ਇਸ ਤਰ੍ਹਾਂ ਉਹ ਪ੍ਰਭੂ ਦੀਆਂ ਨਜਰਾਂ ਵਿਚ) ਕਬੂਲ ਹੋ ਜਾਂਦਾ

Page 44

ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ saaDhoo sang maskatay toothai paavaa dayv. O’ God, if You show Your kindness, then please bless me with The association and service of the saints. ਹੇ ਪ੍ਰਭੂ! ਜੇ ਤੂੰ ਹੀ ਮਿਹਰ ਕਰੇਂ ਤਾਂ ਮੈਨੂੰ ਸਾਧ ਸੰਗਤਿ ਦੀ ਪ੍ਰਾਪਤੀ ਹੋਵੇ ਤੇ ਸੇਵਾ ਦੀ ਦਾਤ ਮਿਲੇ। ਸਭੁ ਕਿਛੁ ਵਸਗਤਿ ਸਾਹਿਬੈ

Page 43

ਸਿਰੀਰਾਗੁ ਮਹਲਾ ੫ ॥ sireeraag mehlaa 5. Siree Raag, by the Fifth Guru: ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ bhalkay uth papolee-ai vin bujhay mugaDh ajaan. Getting up each morning you pamper your body, but without understanding the true purpose of life, you remain thoughtless and ignorant. ਹਰ ਰੋਜ਼ ਉੱਦਮ ਨਾਲ ਇਸ ਸਰੀਰ

Page 42

ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ onee chalan sadaa nihaali-aa har kharach lee-aa pat paa-ay. They keep death constantly before their eyes; they gather the wealth of God’s Name, and receive honor (in this world and in God’s court). ਉਹਨਾਂ ਮਨੁੱਖਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਸਦਾ (ਸਾਹਮਣੇ) ਵੇਖਿਆ

Page 124

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ik koorh laagay koorhay fal paa-ay. Some are stuck in falsehood, and false are the rewards they receive. ਕਈ ਝੂਠ ਨਾਲ ਜੁੜੇ ਹੋਏ ਹਨ ਅਤੇ ਝੂਠੀਆਂ ਮੁਰਾਦਾਂ ਹੀ ਉਹ ਹਾਸਲ ਕਰਦੇ ਹਨ। ਦੂਜੈ ਭਾਇ ਬਿਰਥਾ ਜਨਮੁ ਗਵਾਏ ॥ doojai bhaa-ay birthaa janam gavaa-ay. In love with duality, they

Page 41

ਸਿਰੀਰਾਗੁ ਮਹਲਾ ੪ ॥ sireeraag mehlaa 4. Siree Raag, by the Fourth Guru: ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ha-o panth dasaa-ee nit kharhee ko-ee parabh dasay tin jaa-o. I stand by the wayside and ask the Way. If only someone would share with me the Way to God, I

Page 123

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ha-o vaaree jee-o vaaree naam sun man vasaavani-aa.I dedicate myself to those, who listen and enshrine Naam in their mind.ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਸਦਕੇ ਜਾਂਦਾ ਹਾਂ, ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਆਪਣੇ ਮਨ ਵਿਚ ਵਸਾਈ ਰੱਖਦੇ ਹਨ। ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ

Page 40

ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ sahas si-aanap kar rahay man korai rang na ho-ay. By trying thousands of other clever techniques, the raw and unimpressionable mind does not embrace any Divine Love. (ਤਪ ਆਦਿਕ ਵਾਲੀਆਂ) ਹਜ਼ਾਰਾਂ ਸਿਆਣਪਾਂ (ਜੇਹੜੇ ਲੋਕ) ਕਰਦੇ ਹਨ (ਉਹਨਾਂ ਦਾ ਮਨ ਪ੍ਰਭੂ-ਪ੍ਰੇਮ ਵਲੋਂ ਕੋਰਾ ਹੀ ਰਹਿੰਦਾ ਹੈ,

Page 39

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ tin kee sayvaa Dharam raa-ay karai Dhan savaaranhaar. ||2|| Great is the Almighty who blesses those spiritual beings and they are honored by the Almighty Himself. ਧੰਨ ਹੈ ਉਹ ਪਰਮਾਤਮਾ ਜੋ ਆਪਣੇ ਸੇਵਕਾਂ ਦਾ ਜੀਵਨ ਇਤਨਾ ਸੋਹਣਾ ਬਣਾ ਦੇਂਦਾ ਹੈ ਕਿ ਧਰਮਰਾਜ ਭੀ ਉਹਨਾਂ ਦਾ ਆਦਰ

error: Content is protected !!