Page 38
ਮੁੰਧੇ ਕੂੜਿ ਮੁਠੀ ਕੂੜਿਆਰਿ ॥ munDhay koorh muthee koorhi-aar. O’ misled soul-bride, you have been deceived by mirage of worldly entanglements. (Unless you wake up, you are not going to be able to meet the Almighty, your Groom) ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ-ਇਸਤ੍ਰੀਏ! ਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈ