Page 116
ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ manmukh khotee raas khotaa paasaaraa. The self-willed persons earn false (worldly) wealth and make false display of their possessions, which is not acceptable in God’s court. ਮਨਮੁਖ ਉਹੀ ਪੂੰਜੀ ਜੋੜਦੇ ਹਨ, ਉਹੀ ਖਿਲਾਰਾ ਖਿਲਾਰਦੇ ਹਨ, ਜੇਹੜਾ ਰੱਬੀ ਟਕਸਾਲ ਵਿਚ ਖੋਟਾ ਮੰਨਿਆ ਜਾਂਦਾ ਹੈ। ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥