Page 8
ਸਰਮ ਖੰਡ ਕੀ ਬਾਣੀ ਰੂਪੁ ॥ saram khand kee banee roop. Saram Khand (stage of spiritual effort) is the stage of spiritual beautification. ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ. ਇਸ ਅਵਸਥਾ ਵਿਚ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)। ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ tithai ghaarhat gharhee-ai bahut anoop. In this stage,