Urdu-Raw-Page-114
ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ an-din sadaa rahai bhai andar bhai maar bharam chukaavani-aa. ||5|| Every day and always living in the revered fear of God, and by eradicating egohe controls his mind from running after vices. ਉਹ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੇ ਡਰ-ਅਦਬ ਵਿਚ ਟਿਕਿਆ ਰਹਿੰਦਾ ਹੈ,
