Page 9
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥gaavan tuDhno jatee satee santokhee gaavan tuDhno veer karaaray.O’ God, the men of discipline, charity, contentment, and brave warriors are all singing Your praises.(ਹੇ ਪ੍ਰਭੂ!) ਜਤੀ, ਦਾਨੀ ਅਤੇ ਸੰਤੋਖੀ ਬੰਦੇ ਭੀ ਤੇਰੇ ਹੀ ਗੁਣ ਗਾ ਰਹੇ ਹਨ। ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ।