Hindi Page 362
ਜੋ ਮਨਿ ਰਾਤੇ ਹਰਿ ਰੰਗੁ ਲਾਇ ॥जो मनि राते हरि रंगु लाइ ॥जिनका मन हरि-रंग में रंग जाता है,” ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥तिन का जनम मरण दुखु लाथा ते हरि दरगह मिले सुभाइ ॥१॥ रहाउ ॥उनका जन्म-मरण के चक्र का दुख दूर हो जाता है
