Hindi Page 909
ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥एहु जोगु न होवै जोगी जि कुट्मबु छोडि परभवणु करहि ॥हे योगी ! यह योग नहीं है कि अपने परिवार को छोड़कर देश-दिशांतर भटकता रहे। ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ग्रिह सरीर महि हरि हरि नामु गुर परसादी
