Page 1259
ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ jee-a daan day-ay tariptaasay sachai naam samaahee. Those to whom the Guru bestows the gift of spiritual life, become satiated from worldly desires and they always remain absorbed in the eternal God’s Name. ਜਿਨ੍ਹਾਂ ਮਨੁੱਖਾਂ ਨੂੰ ਗੁਰੂ ਆਤਮਕ ਜੀਵਨ ਦੀ ਦਾਤ ਦੇਂਦਾ ਹੈ, ਉਹ (ਮਾਇਆ ਦੀ ਤ੍ਰਿਸ਼ਨਾ