French Page 136
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ La luxure et la colère ne te séduiront pas, et la cupidité semblable à celle du chien s’éloignera. ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ Ceux qui marchent sur le chemin de la vérité seront loués dans le monde entier. ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ