French Page 48
ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ (De cette façon), vous obtiendrez la gloire dans ce monde et l’honneur dans la cour de Dieu. ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ Dieu Lui-même fait, et fait faire toutes choses. Tout est sous son contrôle. ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ Il