Page 1416
ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ naanak naam ratay say Dhanvant hain nirDhan hor sansaar. ||26|| O’ Nanak, those who are imbued with love for God’s Name are spiritually wealthy, and the rest of the world is spiritually poor. ||26|| ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ,