PAGE 1162

ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ bhagvat bheer sakat simran kee katee kaal bhai faasee. With the support of God’s devotees and the power of remembering God, I have snapped the noose of the fear of death and all other worldly fears. ਸਤਸੰਗ ਤੇ ਸਿਮਰਨ ਦੇ ਬਲ ਨਾਲ ਮੈਂ ਕਾਲ ਦੀ

PAGE 1161

ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ tab parabh kaaj savaareh aa-ay. ||1|| then God manifests in one’s heart and helps accomplish all his tasks. ||1|| ਤਦੋਂ ਪ੍ਰਭੂ ਜੀ (ਇਸ ਦੇ ਹਿਰਦੇ ਵਿਚ) ਵੱਸ ਕੇ ਜੀਵਨ-ਮਨੋਰਥ ਪੂਰਾ ਕਰ ਦੇਂਦੇ ਹਨ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ aisaa gi-aan bichaar manaa. O’ my mind, reflect on such

PAGE 1158

ਰਾਮੁ ਰਾਜਾ ਨਉ ਨਿਧਿ ਮੇਰੈ ॥ raam raajaa na-o niDh mayrai. O’ my friend, the Almighty is like the nine treasures of the world for me, ਹੇ ਭਾਈ, ਮੇਰੇ ਲਈ ਤਾਂ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਹੀ ਜਗਤ ਦਾ ਸਾਰਾ ਧਨ-ਮਾਲ ਹੈ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ sampai hayt kalat Dhan

PAGE 1157

ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥ kot muneesar mon meh rahtay. ||7|| and millions of great sages keep observing silence. ||7|| ਕ੍ਰੋੜਾਂ ਹੀ ਵੱਡੇ ਵੱਡੇ ਮੁਨੀ ਮੋਨ ਧਾਰੀ ਰੱਖਦੇ ਹਨ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ avigat naath agochar su-aamee. Our Master-God is invisible and incomprehensible, ਸਾਡਾ ਉਹ ਖਸਮ-ਪ੍ਰਭੂ ਅਦ੍ਰਿਸ਼ਟ ਹੈ, ਸਾਡਾ ਉਹ ਸੁਆਮੀ ਗਿਆਨ-ਇੰਦ੍ਰਿਆਂ

PAGE 1156

ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ jis naam ridai so seetal hoo-aa. In whose heart manifests God’s Name, becomes completely calm and content. ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ ਉਸ ਦਾ ਹਿਰਦਾ (ਪੂਰਨ ਤੌਰ ਤੇ) ਸ਼ਾਂਤ ਰਹਿੰਦਾ ਹੈ। ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ naam binaa Dharig jeevan moo-aa. ||2||

PAGE 1155

ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ parahlaad jan charnee laagaa aa-ay. ||11|| Ultimately, devotee Prehlaad, himself went and fell at God’s feet (and prayed to take off this form of man-lion, and God acceded His request). ||11|| (ਪਰਮਾਤਮਾ ਦਾ ਭਗਤ ਪ੍ਰਹਲਾਦ (ਨਰਸਿੰਘ ਦੀ) ਚਰਨੀਂ ਆ ਲੱਗਾ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ satgur naam niDhaan

PAGE 1154

ਭੈਰਉ ਮਹਲਾ ੩ ਘਰੁ ੨ bhairo mehlaa 3 ghar 2 Raag Bhairao, Third Guru, Second beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਤਿਨਿ ਕਰਤੈ ਇਕੁ ਚਲਤੁ ਉਪਾਇਆ ॥ tin kartai ik chalat

PAGE 1153

ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ raag bhairo mehlaa 5 parh-taal ghar 3 Raag Bhairao, Fifth Guru, Partaal, Third beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ

PAGE 1152

ਨਿੰਦਕ ਕਾ ਕਹਿਆ ਕੋਇ ਨ ਮਾਨੈ ॥ nindak kaa kahi-aa ko-ay na maanai. No one believes what a slanderer says. ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੀ ਗੱਲ ਨੂੰ ਕੋਈ ਭੀ ਮਨੁੱਖ ਸੱਚ ਨਹੀਂ ਮੰਨਦਾ, ਨਿੰਦਕ ਝੂਠੁ ਬੋਲਿ ਪਛੁਤਾਨੇ ॥ nindak jhooth bol pachhutaanay. (On being exposed), the slanderers themselves regret their lies, (ਨਸ਼ਰ ਹੋਣ

PAGE 1150

ਸਰਬ ਮਨੋਰਥ ਪੂਰਨ ਕਰਣੇ ॥ sarab manorath pooran karnay. God fulfills all his objectives. ਪਰਮਾਤਮਾ ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਦਾ ਰਹਿੰਦਾ ਹੈ, ਆਠ ਪਹਰ ਗਾਵਤ ਭਗਵੰਤੁ ॥ aath pahar gaavat bhagvant. That person always sings God’s praises, ਉਹ ਮਨੁੱਖ ਅੱਠੇ ਪਹਰ ਭਗਵਾਨ ਦੇ ਗੁਣ ਗਾਂਦਾ ਹੈ, ਸਤਿਗੁਰਿ ਦੀਨੋ ਪੂਰਾ ਮੰਤੁ ॥੧॥ satgur deeno pooraa

error: Content is protected !!