PAGE 1149
ਮੂਲ ਬਿਨਾ ਸਾਖਾ ਕਤ ਆਹੈ ॥੧॥ mool binaa saakhaa kat aahai. ||1|| (but it is impossible), because how can there be any branches on a tree without the roots? ||1|| (ਉਸ ਦੀ ਇਹ ਤਾਂਘ ਵਿਅਰਥ ਹੈ, ਜਿਵੇਂ ਰੁੱਖ ਦੇ ਮੁੱਢ ਤੋਂ ਬਿਨਾ ਟਹਿਣੀਆਂ ਕਿਸ ਤਰ੍ਹਾਂ ਹੋ ਸਕਦੀਆਂ ਹਨ? ॥੧॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥