PAGE 1075

ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ gur simrat sabh kilvikh naaseh. By always remembering the Guru and following his teachings, all sins vanish. ਗੁਰੂ ਨੂੰ (ਹਰ ਵੇਲੇ) ਯਾਦ ਕਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ gur simrat jam sang na faaseh. Human beings are not caught in the

PAGE 1074

ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ aapay sach Dhaari-o sabh saachaa sachay sach vertejaa hay. ||4|| He Himself is eternal, eternal is what He has established, and is eternally pervading everywhere. ||4|| ਉਹ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਅਤੇ ਸਮੂਹ ਸਦਾ ਕਾਇਮ ਰਹਿਣ ਵਾਲਾ ਹੈ ਜੋ ਉਸ ਨੇ ਥਾਪਿਆ

PAGE 1073

ਧਨ ਅੰਧੀ ਪਿਰੁ ਚਪਲੁ ਸਿਆਨਾ ॥ Dhan anDhee pir chapal si-aanaa. The bride (the body) is blinded by the love for materialism, the husband (soul) is wise and clever, ਕਾਇਆਂ-ਇਸਤ੍ਰੀ ਮਾਇਆ ਦੇ ਮੋਹ ਵਿਚ ਅੰਨ੍ਹੀ ਹੈ, ਅਤੇ ਪਤੀ ਚੰਚਲ ਤੇ ਅਕਲਮੰਦ ਹੈ, ਪੰਚ ਤਤੁ ਕਾ ਰਚਨੁ ਰਚਾਨਾ ॥ panch tat kaa rachan rachaanaa. but the

PAGE 1072

ਥਾਨ ਥਨੰਤਰਿ ਅੰਤਰਜਾਮੀ ॥ thaan thanantar antarjaamee. God, who knows everyone’s inner thoughts, is present in all places ਉਸ ਪੂਰਨ ਦਿਲ ਦੀ ਜਾਣਨ ਵਾਲਾ ਉਹ ਪ੍ਰਭੂ ਹਰੇਕ ਥਾਂ ਵਿਚ ਵੱਸ ਰਿਹਾ ਹੈ। ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ simar simar pooran parmaysur chintaa ganat mitaa-ee hay. ||8|| By remembering that perfect God,

PAGE 1071

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ vich ha-umai sayvaa thaa-ay na paa-ay. Any service performed with egotistical pride is not approved by God. ਹਉਮੈ-ਅਹੰਕਾਰ ਵਿਚ ਕੀਤੀ ਹੋਈ ਸੇਵਾ-ਭਗਤੀ ਪਰਵਾਨ ਨਹੀਂ ਹੁੰਦੀ, ਜਨਮਿ ਮਰੈ ਫਿਰਿ ਆਵੈ ਜਾਏ ॥ janam marai fir aavai jaa-ay. Such a person continues to go through the cycle of birth and

PAGE 1070

ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ gurmukh naam samaa-ay samaavai naanak naam Dhi-aa-ee hay. ||12|| O’ Nanak, through the Guru’s teachings, the person remains immersed and absorbed in remembering God’s Name||12|| ਹੇ ਨਾਨਕ! ਗੁਰੂ ਦੀ ਰਾਹੀਂ ਨਾਮ ਵਿਚ ਲੀਨ ਹੋ ਕੇ ਉਹ ਮਨੁੱਖ (ਪ੍ਰਭੂ ਵਿਚ) ਲੀਨ ਰਹਿੰਦਾ ਹੈ, ਉਹ ਹਰ ਵੇਲੇ ਹਰਿ-ਨਾਮ

PAGE 1069

ਸਦ ਹੀ ਨੇੜੈ ਦੂਰਿ ਨ ਜਾਣਹੁ ॥ sad hee nayrhai door na jaanhu God is always close to us; never feel that He is far. ਪਰਮਾਤਮਾ ਸਦਾ ਹੀ (ਸਾਡੇ) ਨੇੜੇ ਰਹਿੰਦਾ ਹੈ, ਉਸ ਨੂੰ (ਕਦੇ ਭੀ ਆਪਣੇ ਤੋਂ) ਦੂਰ ਨਾਹ ਸਮਝੋ। ਗੁਰ ਕੈ ਸਬਦਿ ਨਜੀਕਿ ਪਛਾਣਹੁ ॥ gur kai sabad najeek pachhaanhu. Through the Guru’s

PAGE 1068

ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ tis dee boojhai je gur sabad kamaa-ay. Only that person’s fire of worldly desire gets extinguished who leads life in accordance with the Guru’s divine word. ਇਹ ਤ੍ਰਿਸ਼ਨਾ-ਅੱਗ ਉਸ ਮਨੁੱਖ ਦੀ ਬੁੱਝਦੀ ਹੈ ਜਿਹੜਾ ਗੁਰੂ ਦੇ ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ। ਤਨੁ ਮਨੁ

PAGE 1067

ਆਪੇ ਸਚਾ ਸਬਦਿ ਮਿਲਾਏ ॥ aapay sachaa sabad milaa-ay. On His own, the eternal God unites a person to the Guru’s divine word. ਸਦਾ-ਥਿਰ ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਦੇ) ਸ਼ਬਦ ਵਿਚ ਜੋੜਦਾ ਹੈ, ਸਬਦੇ ਵਿਚਹੁ ਭਰਮੁ ਚੁਕਾਏ ॥ sabday vichahu bharam chukaa-ay. and drives out that person’s doubt from within his mind through

PAGE 1066

ਮਾਰੂ ਮਹਲਾ ੩ ॥ maaroo mehlaa 3. Raag Maaroo, Third Guru: ਨਿਰੰਕਾਰਿ ਆਕਾਰੁ ਉਪਾਇਆ ॥ nirankaar aakaar upaa-i-aa. The formless God created this visible form of the world, ਆਕਾਰ-ਰਹਿਤ ਪਰਮਾਤਮਾ ਨੇ (ਆਪਣੇ ਆਪ ਤੋਂ ਪਹਿਲਾਂ) ਇਹ ਦਿੱਸਦਾ ਜਗਤ ਪੈਦਾ ਕੀਤਾ, ਮਾਇਆ ਮੋਹੁ ਹੁਕਮਿ ਬਣਾਇਆ ॥ maa-i-aa moh hukam banaa-i-aa. and then by His command, He

error: Content is protected !!