PAGE 1045

ਗਿਆਨੀ ਧਿਆਨੀ ਆਖਿ ਸੁਣਾਏ ॥ gi-aanee Dhi-aanee aakh sunaa-ay. This is what the men of divine wisdom and who practice meditation tell others. ਸਿਆਣੇ ਮਨੁੱਖ ਤੇ ਸਮਾਧੀਆਂ ਲਾਣ ਵਾਲੇ ਭੀ (ਇਹੀ ਗੱਲ) ਆਖ ਕੇ ਸੁਣਾ ਗਏ ਹਨ। ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥ sabhnaa rijak samaahay aapay keemat hor na ho-ee

PAGE 1044

ਆਪੇ ਮੇਲੇ ਦੇ ਵਡਿਆਈ ॥ aapay maylay day vadi-aa-ee. God Himself unites one with the Guru and bestows glory on him, ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਨਾਲ) ਮਿਲਾਂਦਾ ਹੈ ਤੇ ਇੱਜ਼ਤ ਬਖ਼ਸ਼ਦਾ ਹੈ। ਗੁਰ ਪਰਸਾਦੀ ਕੀਮਤਿ ਪਾਈ ॥ gur parsaadee keemat paa-ee. and through the Guru’s grace, he realizes the value of human life.

PAGE 1043

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ moh pasaar nahee sang baylee bin har gur kin sukh paa-i-aa. ||4|| The worldly love does not become anybody’s friend; who has ever attained inner peace without lovingly remembering God through the Guru’s teachings. ||4|| ਜਗਤ ਦੇ ਮੋਹ ਦੇ ਖਿਲਾਰੇ ਕਿਸੇ ਮਨੁੱਖ ਦੇ

PAGE 1042

ਅਤਿ ਰਸੁ ਮੀਠਾ ਨਾਮੁ ਪਿਆਰਾ ॥ at ras meethaa naam pi-aaraa. The sublime essence of the beloved Naam is utterly sweet. ਪਰ ਉਹ ਨਾਮ ਬੜਾ ਹੀ ਰਸੀਲਾ ਬੜਾ ਹੀ ਮਿੱਠਾ ਤੇ ਬੜਾ ਹੀ ਪਿਆਰਾ ਹੈ। ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ naanak ka-o jug jug har jas deejai

PAGE 1041

ਸਚ ਬਿਨੁ ਭਵਜਲੁ ਜਾਇ ਨ ਤਰਿਆ ॥ sach bin bhavjal jaa-ay na tari-aa. The world-ocean of vices cannot be crossed over without remembering God. ਸਦਾ-ਥਿਰ ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਨਹੀਂ ਲੰਘ ਸਕੀਦਾ। ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ayhu samund athaahu mahaa bikh bhari-aa. This vast world-ocean is

PAGE 1040

ਸਰਬ ਨਿਰੰਜਨ ਪੁਰਖੁ ਸੁਜਾਨਾ ॥ sarab niranjan purakh sujaanaa. In spite of residing in all, the all-wise God is free from the effect of materialism, ਉਹ ਸੁਜਾਨ ਪ੍ਰਭੂ ਸਭ ਸਰੀਰਾਂ ਵਿਚ ਵਿਆਪਕ ਹੁੰਦਾ ਹੋਇਆ ਭੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਦਲੁ ਕਰੇ ਗੁਰ ਗਿਆਨ ਸਮਾਨਾ ॥ adal karay gur gi-aan samaanaa. and He always

PAGE 1039

ਤੂ ਦਾਤਾ ਹਮ ਸੇਵਕ ਤੇਰੇ ॥ too daataa ham sayvak tayray. O’ God! You are the benefactor and we are Your devotees, ਹੇ ਪ੍ਰਭੂ! ਤੂੰ ਦਾਤਾਂ ਦੇਣ ਵਾਲਾ ਹੈਂ, ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ, ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ amrit naam kirpaa kar deejai gur gi-aan ratan deepaa-i-aa.

PAGE 1038

ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ saam vayd rig jujar atharban. The four Vedas (Hindu scriptuers) called Saam, Rig, Jujar, and Atharban, ਸਾਮ ਰਿਗ ਜਜੁਰ ਅਥਰਬਣ-ਇਹ ਚਾਰੇ ਵੇਦ, ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ barahmay mukh maa-i-aa hai tarai gun. uttered through the mouth of god Brahma, three qualities of Maya (vice, virtue and

PAGE 1037

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ gurmukh ho-ay so hukam pachhaanai maanai hukam samaa-idaa. ||9|| One who follows the Guru’s teachings, understands God’s will and by obeying His will, merges in God. ||9|| ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਤੇ ਮੰਨਦਾ ਹੈ ਉਹ

PAGE 1036

ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ varan bhaykh nahee barahman khatree. Then there were neither casts like Brahmin or Khattri, nor the holy garbs of the different sects of yogis. ਤਦੋਂ ਨਾਹ ਕੋਈ ਬ੍ਰਾਹਮਣ ਖੱਤ੍ਰੀ ਆਦਿਕ ਵਰਨ ਸਨ ਨਾਹ ਕਿਤੇ ਜੋਗੀ ਜੰਗਮ ਆਦਿਕ ਭੇਖ ਸਨ। ਦੇਉ ਨ ਦੇਹੁਰਾ ਗਊ ਗਾਇਤ੍ਰੀ ॥ day-o na dayhuraa ga-oo

error: Content is protected !!