PAGE 1003

ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ bayd pukaarai mukh tay pandat kaamaaman kaa maathaa. A pundit loudly recites the Vedas (Hindu holy scriptures) from his mouth, but is very slow in following the teachings of these Vedas. ਪੰਡਿਤ ਮੂੰਹ ਨਾਲ ਵੇਦ ਉੱਚੀ ਉੱਚੀ ਪੜ੍ਹਦਾ ਹੈ, ਪਰ ਉਨ੍ਹਾਂ ਦੀ ਕਮਾਈ ਕਰਨ ਵਲੋਂ ਢਿੱਲਾ

PAGE 1002

ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥ gur mantar avkhaDh naam deenaa jan naanak sankat jon na paa-ay. ||5||2|| O’ devotee Nanak, one who is blessed by the Guru with the mantra of God’s Name as the medicine, does not go through the agony of the cycles of birth and

PAGE 1001

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ moorhay tai man tay raam bisaari-o. O’ fool, you have forsaken God from your mind! ਹੇ ਮੂਰਖ! ਤੂੰ ਪਰਮਾਤਮਾ ਨੂੰ ਆਪਣੇ ਮਨ ਤੋਂ ਭੁਲਾ ਦਿੱਤਾ ਹੈ। ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥ loon khaa-ay karahi haraamkhoree paykhat nain bidaari-o. ||1|| rahaa-o. You consume food

PAGE 1000

ਮਾਰੂ ਮਹਲਾ ੫ ॥ maaroo mehlaa 5. Raag Maaroo, Fifth Guru: ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ maan moh ar lobh vikaaraa bee-o cheet na ghaali-o. A devotee of God does not let the evils like arrogance, worldly attachment, and greed, or any other such thing enter his mind. ਮਾਣ ਮੋਹ

PAGE 999

ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ raajas saatak taamas darpahi kaytay roop upaa-i-aa. God has created the creatures in myriads of forms, they remain in the impulses of vice, virtue and power, but they all live by God’s command. ਪਰਮਾਤਮਾ ਨੇ ਬੇਅੰਤ ਜੀਵ ਪੈਦਾ ਕੀਤੇ ਹਨ ਜੋ ਰਜੋ ਸਤੋ ਤਮੋ (ਇਹਨਾਂ ਤਿੰਨ ਗੁਣਾਂ

PAGE 998

ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ sukh saagar amrit har naa-o. The ambrosial Name of God is like an ocean of peace and comforts. ਹਰੀ ਦਾ ਨਾਮ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਆਤਮਕ ਜੀਵਨ ਦੇਣ ਵਾਲਾ ਹੈ। ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ mangat jan jaachai har dayh pasaa-o. Your devotee always begs: O’

PAGE 997

ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ gurmukhaa man parteet hai gur poorai naam samaanee. ||1|| The Guru’s followers are firm in their belief that, through the perfect Guru, their minds will remain attuned to God’s Name. ||1|| ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਸਤੇ) ਸਰਧਾ ਬਣੀ

PAGE 996

ਮਾਰੂ ਮਹਲਾ ੪ ਘਰੁ ੩ maaroo mehlaa 4 ghar 3 Raag Maaroo, Fourth Guru, Third Beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥

PAGE 995

ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ mayraa parabh vayparvaahu hai naa tis til na tamaa-ay. My God is not dependent on any; He doesn’t have even an iota of greed. ਮੇਰੇ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਪਰਮਾਤਮਾ ਨੂੰ ਕੋਈ ਰਤਾ ਜਿਤਨਾ ਭੀ ਲਾਲਚ ਨਹੀਂ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ

PAGE 994

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ay man har jee-o chayt too manhu taj vikaar. O’ my mind, lovingly remember God and shed evil from your mind. ਹੇ ਮਨ! ਪਰਮਾਤਮਾ ਨੂੰ ਯਾਦ ਕਰ, ਅਤੇ ਤੂੰ ਆਪਣੇ ਮਨ ਵਿਚੋਂ ਵਿਕਾਰ ਛੱਡ ਦੇਹ। ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ

error: Content is protected !!