PAGE 1222

ਸਾਰਗ ਮਹਲਾ ੫ ॥ saarag mehlaa 5. Raag Sarang, Fifth Guru: ਹਰਿ ਹਰਿ ਸੰਤ ਜਨਾ ਕੀ ਜੀਵਨਿ ॥ har har sant janaa kee jeevan. O’ my friends, remembering God is the way of life of saintly people: ਹੇ ਭਾਈ! ਵਾਹਿਗੁਰੂ ਦਾ ਨਾਮ ਜਪਨਾ ਹੀ ਸਾਧੂਆਂ ਦੀ ਜਿੰਦ-ਜਾਨ ਹੈ। ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ

PAGE 1221

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ soDhat soDhat tat beechaari-o bhagat saraysat pooree. After deliberating again and again, I have concluded that God’s devotional worship is the perfect and most sublime deed of all. ਵਿਚਾਰ ਕਰਦਿਆਂ ਕਰਦਿਆਂ ਇਹ ਅਸਲੀਅਤ ਲੱਭੀ ਹੈ ਕਿ ਪਰਮਾਤਮਾ ਦੀ ਭਗਤੀ ਹੀ ਪੂਰਨ ਤੌਰ ਤੇ ਹੀ ਚੰਗੀ (ਕ੍ਰਿਆ) ਹੈ।

PAGE 1220

ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ chhodahu kapat ho-ay nirvairaa so parabh sang nihaaray. By becoming enmity free, renounce deceit, because God is abiding with you and is watching all your deeds. ਨਿਰਵੈਰ ਹੋ ਕੇ (ਦੂਜਿਆਂ ਨਾਲ) ਠੱਗੀ ਕਰਨੀ ਛੱਡੋ, ਉਹ ਪਰਮਾਤਮਾ (ਤੁਹਾਡੇ) ਨਾਲ (ਵੱਸਦਾ ਹੋਇਆ, ਤੁਹਾਡੇ ਹਰੇਕ ਕੰਮ ਨੂੰ) ਵੇਖ ਰਿਹਾ

PAGE 1219

ਸਾਰਗ ਮਹਲਾ ੫ ॥ saarag mehlaa 5. Raag Sarang, Fifth Guru: ਹਰਿ ਕੇ ਨਾਮ ਕੀ ਗਤਿ ਠਾਂਢੀ ॥ har kay naam kee gat thaaNdhee. The state of mind after realization of God’s Name is very peaceful. ਵਾਹਿਗੁਰੂ ਦੇ ਨਾਮ ਦੀ ਪ੍ਰਾਪਤੀ ਵਾਲੀ ਅਵਸਥਾ ਬੜੀ ਸੁਖਦਾਈ ਹੈ l ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ

PAGE 1218

ਸਾਰਗ ਮਹਲਾ ੫ ॥ saarag mehlaa 5. Raag Saarang, Fifth Guru: ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ mayrai gur moro sahsaa utaari-aa. My Guru has rid me of my cynicism. ਮੇਰੇ ਗੁਰੂ ਨੇ ਮੇਰੇ ਅੰਦਰੋਂ ਸਹਿਮ ਦੂਰ ਕਰ ਦਿੱਤਾ ਹੈ। ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ tis gur kai

PAGE 1217

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ jin santan jaani-aa too thaakur tay aa-ay parvaan. O’ the Master-God, Those saints who have realized You, their advent in this world is fruitful. ਹੇ ਮਾਲਕ! ਜਿਨ੍ਹਾਂ ਸੰਤ ਜਨਾਂ ਨੇ ਤੈਨੂੰ ਜਾਣ ਲਿਆ (ਤੇਰੇ ਨਾਲ ਡੂੰਘੀ ਸਾਂਝ ਪਾ ਲਈ), ਉਹਨਾਂ ਦਾ ਹੀ ਜਗਤ ਵਿਚ ਆਉਣਾ ਸਫਲ

PAGE 1216

ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ tin si-o raach maach hit laa-i-o jo kaam nahee gaavaaree. ||1|| O’ foolish one, you are involved and in love with those who won’t be of any use to you in the end. ||1|| ਹੇ ਗਵਾਰ! ਤੂੰ ਉਹਨਾਂ ਨਾਲ ਪਰਚ ਕੇ ਪਿਆਰ ਪਾਇਆ ਹੋਇਆ

PAGE 1215

ਸਾਰਗ ਮਹਲਾ ੫ ॥ saarag mehlaa 5. Raag Sarang, Fifth Guru: ਅੰਮ੍ਰਿਤ ਨਾਮੁ ਮਨਹਿ ਆਧਾਰੋ ॥ amrit naam maneh aaDhaaro. The ambrosial Name of God has now become the support of my mind. ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਹੁਣ ਮੇਰੇ) ਮਨ ਦਾ ਆਸਰਾ (ਬਣ ਗਿਆ) ਹੈ। ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥

PAGE 1214

ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥ kaho naanak mil santsangat tay magan bha-ay liv laa-ee. ||2||25||48|| O’ Nanak! say, those who meet in saintly congregation, remain elated by focusing their mind on God. ||2||25||48|| ਹੇ ਨਾਨਕ! ਆਖ, ਜਿਹੜੇ ਮਨੁੱਖ ਸਾਧ ਸੰਗਤ ਵਿਚ ਮਿਲਦੇ ਹਨ, ਉਹ ਮਨੁੱਖ ਪ੍ਰਭੂ ਵਿਚ ਸੁਰਤ ਜੋੜ ਕੇ

PAGE 1213

ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥ kaho naanak mai atul sukh paa-i-aa janam maran bhai laathay. ||2||20||43|| O’ Nanak! say, that I have found immeasurable inner peace and my fears of birth and death have been removed. ||2||20||43|| ਹੇ ਨਾਨਕ! ਆਖ, ਕਿ ਮੈਂ ਇਤਨਾ ਸੁਖ ਪ੍ਰਾਪਤ ਕੀਤਾ ਹੈ ਕਿ ਉਹ

error: Content is protected !!