Page 189
ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥sant parsaad janam maran tay chhot. ||1||By the Grace of the Saints, one is released from the cycles of birth and death.ਗੁਰੂ-ਸੰਤ ਦੀ ਕਿਰਪਾ ਨਾਲ ਮਨੁੱਖ ਨੂੰ ਜਨਮ ਮਰਨ ਦੇ ਚੱਕਰ ਤੋਂ ਖ਼ਲਾਸੀ ਮਿਲ ਜਾਂਦੀ ਹੈ ਸੰਤ ਕਾ ਦਰਸੁ ਪੂਰਨ ਇਸਨਾਨੁ ॥sant kaa daras pooran isnaan.The Blessed Vision of