PAGE-311
ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ sach sachaa ras jinee chakhi-aa say taripat rahay aaghaa-ee. Those who have tasted the essence of the eternal God’s Name, remain satiated from the worldly desires. ਜਿਨ੍ਹਾਂ ਨੇ ਸੱਚੇ ਪ੍ਰਭੂ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਵਲੋਂ) ਤ੍ਰਿਪਤ ਹੋ ਕੇ ਰੱਜੇ ਰਹਿੰਦੇ ਹਨ