Page 362
ਜੋ ਮਨਿ ਰਾਤੇ ਹਰਿ ਰੰਗੁ ਲਾਇ ॥ jo man raatay har rang laa-ay. Those whose minds are imbued with God’s Love, ਜੇਹੜੇ ਮਨੁੱਖ ਪਰਮਾਤਮਾ ਦਾ ਪ੍ਰੇਮ-ਰੰਗ ਵਰਤ ਵਰਤ ਕੇ ਆਪਣੇ ਮਨ ਵਿਚ (ਪ੍ਰੇਮ-ਰੰਗ ਨਾਲ) ਰੰਗੇ ਜਾਂਦੇ ਹਨ, ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥ tin kaa janam maran