Page 352

ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ satgur sayv paa-ay nij thaa-o. ||1|| By following the teachings of the true Guru, he understands his own state of spiritual enlightenment.||1|| ਸਤਿਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ ਮਨੁੱਖ ਉਹ ਆਤਮਕ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ਜੋ ਸਦਾ ਉਸ ਦਾ ਆਪਣਾ ਬਣਿਆ ਰਹਿੰਦਾ ਹੈ ॥੧॥ ਮਨ ਚੂਰੇ ਖਟੁ

Page 351

ਆਸਾ ਮਹਲਾ ੧ ॥ aasaa mehlaa 1. Raag Aasa, First Guru: ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ karam kartoot bayl bisthaaree raam naam fal hoo-aa. The righteous conduct of a person is like a spread out vine which bears the fruit of God’s Name. ਮਨੁੱਖ ਦਾ ਉੱਚਾ ਆਚਰਨ ਮਾਨੋ ਖਿਲਰੀ ਹੋਈ ਵੇਲ

Page 350

ਜੇ ਸਉ ਵਰ੍ਹਿਆ ਜੀਵਣ ਖਾਣੁ ॥ jay sa-o var-hi-aa jeevan khaan. If one were to live and eat for hundreds of years, ਜੇ ਸੌ ਸਾਲ ਮਨੁੱਖ ਜੀਊ ਲਏ, ਤੇ ਸੌਖਾ ਖਾਣ-ਪੀਣ ਬਣਿਆ ਰਹੇ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥ khasam pachhaanai so din parvaan. ||2|| that day alone would be auspicious, when one realizes God.

Page 349

ਕੀਮਤਿ ਪਾਇ ਨ ਕਹਿਆ ਜਾਇ ॥ keemat paa-ay na kahi-aa jaa-ay. O’ God, Your creation cannot be estimated or fully described. ਤੇਰੇ ਵਡੱਪਣ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, (ਇਹ) ਨਹੀਂ ਦੱਸਿਆ ਜਾ ਸਕਦਾ (ਕਿ ਤੂੰ ਕੇਡਾ ਵੱਡਾ ਹੈਂ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ kahnai vaalay tayray rahay samaa-ay. ||1|| Those who try to

Page 348

ਆਸਾ ਮਹਲਾ ੪ ॥ aasaa mehlaa 4. Raag Aasaa, Fourth Guru: ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ so purakh niranjan har purakh niranjan har agmaa agam apaaraa. That all pervading God is immaculate (free from the influence of worldly attachments), is incomprehensible, inaccessible and limitless. ਉਹ ਪਰਮਾਤਮਾ ਸਭ ਜੀਵਾਂ ਵਿਚ

Page 347

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is only one God whose Name is ‘of eternal existence’. He is the creator of the universe, all-pervading, without fear, without enmity, independent of time, beyond the

Page 346

ਹਉ ਬਨਜਾਰੋ ਰਾਮ ਕੋ ਸਹਜ ਕਰਉ p=kgko[ ॥ ha-o banjaaro raam ko sahj kara-o ba-yaapaar. I am a trader of God’s Name and I trade to make the profit of intuitive peace. ਮੈਂ ਪ੍ਰਭੂ ਦੇ ਨਾਮ ਦਾ ਵਪਾਰੀ ਹਾਂ; ਮੈਂ ਇਹ ਐਸਾ ਵਪਾਰ ਕਰ ਰਿਹਾ ਹਾਂ ਜਿਸ ਵਿਚੋਂ ਮੈਨੂੰ ਸਹਿਜ ਅਵਸਥਾ ਦੀ ਖੱਟੀ ਹਾਸਲ ਹੋਵੇ। ਮੈ

Page 345

ਜਬ ਲਗੁ ਘਟ ਮਹਿ ਦੂਜੀ ਆਨ ॥ jab lag ghat meh doojee aan. As long as there is desire to please and be accepted by the worldly people, ਜਦੋਂ ਤਕ ਮਨੁੱਖ ਦੇ ਮਨ ਵਿਚ ਦੁਨੀਆਵੀ ਇੱਜ਼ਤ ਆਦਿਕ ਦੀ ਵਾਸ਼ਨਾ ਹੈ, ਤਉ ਲਉ ਮਹਲਿ ਨ ਲਾਭੈ ਜਾਨ ॥ ta-o la-o mahal na laabhai jaan. till then

Page 344

ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ jug jug jeevhu amar fal khaahu. ||10|| the reward of these efforts will be everlasting and you would live a long spiritually fulfilled life. ||10|| (ਇਸ ਮਿਹਨਤ ਦਾ) ਐਸਾ ਫਲ ਮਿਲੇਗਾ ਜੋ ਕਦੇ ਨਹੀਂ ਮੁੱਕੇਗਾ, ਐਸਾ ਸੁੰਦਰ ਜੀਵਨ ਜੀਵੋਗੇ ਜੋ ਸਦਾ ਕਾਇਮ ਰਹੇਗਾ ॥੧੦॥ ਦਸਮੀ ਦਹ ਦਿਸ ਹੋਇ

Page 343

ਬਾਵਨ ਅਖਰ ਜੋਰੇ ਆਨਿ ॥ baavan akhar joray aan. Combining these fifty two letters, the world has written many books, (ਜਗਤ ਨੇ)ਬਵੰਜਾ ਅੱਖਰ ਵਰਤ ਕੇ ਪੁਸਤਕਾਂ ਤਾਂ ਲਿਖ ਦਿੱਤੀਆਂ ਹਨ, ਸਕਿਆ ਨ ਅਖਰੁ ਏਕੁ ਪਛਾਨਿ ॥ saki-aa na akhar ayk pachhaan. but through these letters the world has not been able to recognize God. ਪਰ

error: Content is protected !!