Page 506
ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ har naam hirdai pavitar paavan ih sareer ta-o sarnee. ||7|| Naam, the most pure and sacred, is within my heart; this body is Your Sanctuary, O’ God. ||7|| ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ-ਹੇ ਪ੍ਰਭੂ!) ਮੇਰਾ ਇਹ