Page 252
ਪਉੜੀ ॥ pa-orhee. Pauree: ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ray man bin har jah rachahu tah tah banDhan paahi. O’ my mind, except God, whatever you become attached would put you in more bonds of Maya. ਹੇ ਮੇਰੇ ਮਨ! ਪ੍ਰਭੂ ਤੋਂ ਬਿਨਾ ਹੋਰ ਜਿਥੇ ਜਿਥੇ ਪ੍ਰੇਮ ਪਾਏਂਗਾ, ਉਥੇ ਉਥੇ