Page 183
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ jis simrat doobat paahan taray. ||3|| By meditating whom even the stone hearted persons swim across the worldly ocean of vices. ||3|| ਜਿਸਦਾ ਨਾਮ ਸਿਮਰਿਆਂ ਪੱਥਰ-ਦਿਲ ਮਨੁੱਖ ਕਠੋਰਤਾ ਦੇ ਸਮੁੰਦਰ ਵਿਚ ਡੁੱਬਣੋਂ ਬਚ ਜਾਂਦੇ ਹਨ,) ॥੩॥ ਸੰਤ ਸਭਾ ਕਉ ਸਦਾ ਜੈਕਾਰੁ ॥ sant sabhaa ka-o sadaa jaikaar. Bow to