Page 325
ਗਉੜੀ ਕਬੀਰ ਜੀ ॥ ga-orhee kabeer jee. Raag Gauree, Kabeer Jee: ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥ anDhkaar sukh kabeh na so-ee hai. No one can attain peace in the darkness of spiritual ignorance. (ਪਰਮਾਤਮਾ ਨੂੰ ਭੁਲਾ ਕੇ ਅਗਿਆਨਤਾ ਦੇ) ਹਨੇਰੇ ਵਿਚ ਕਦੇ ਸੁਖੀ ਨਹੀਂ ਸੌਂ ਸਕੀਦਾ; ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥੧॥