Page-302
ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥ sabh jee-a tayray too sabhas daa too sabh chhadaahee. ||4|| All beings are Yours; You belong to all. You deliver all from the vices.||4|| ਸਭ ਜੀਵ ਤੇਰੇ (ਰਚੇ ਹੋਏ) ਹਨ, ਤੂੰ ਸਭਨਾਂ ਦਾ (ਮਾਲਕ) ਹੈਂ, ਤੂੰ ਸਾਰਿਆਂ ਨੂੰ (ਦੁੱਖਾਂ ਤੇ ਝੋਰਿਆਂ ਤੋਂ) ਆਪ ਛਡਾਂਦਾ ਹੈਂ