Page 3
ਸੁਣਿਐ ਦੂਖ ਪਾਪ ਕਾ ਨਾਸੁ ॥੯॥ suni-ai dookh paap kaa naas. ||9|| By listening to God’s praises, all sorrows and sins vanish. ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ਸੁਣਿਐ ਸਤੁ ਸੰਤੋਖੁ ਗਿਆਨੁ ॥ suni-ai sat santokh gi-aan. By listening to Naam, one acquires truthfulness, contentment