Page 1342
ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ parbhaatee asatpadee-aa mehlaa 1 bibhaas Raag Prabhati, Ashtapadees (eight stanzas),First Guru, Bibhaas: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਬਿਧਾ ਬਉਰੀ ਮਨੁ ਬਉਰਾਇਆ ॥ dubiDhaa ba-uree man ba-uraa-i-aa.